Joshua 21:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਦੇ ਇਸ ਆਦੇਸ਼ ਨੂੰ ਮੰਨਿਆ। ਉਨ੍ਹਾਂ ਨੇ ਲੇਵੀ ਲੋਕਾਂ ਨੂੰ ਇਹ ਕਸਬੇ ਅਤੇ ਉਨ੍ਹਾਂ ਦੇ ਜਾਨਵਰਾਂ ਲਈ ਆਲੇ-ਦੁਆਲੇ ਦੇ ਖੇਤ ਦਿੱਤੇ:
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸਰਾਏਲੀਆਂ ਨੇ ਲੇਵੀਆਂ ਨੂੰ ਆਪਣੀ ਮਿਲਖ ਵਿੱਚੋਂ ਯਹੋਵਾਹ ਦੇ ਹੁਕਮ ਅਨੁਸਾਰ ਏਹ ਸ਼ਹਿਰ ਅਤੇ ਉਨ੍ਹਾਂ ਦੀਆਂ ਸ਼ਾਮਲਾਤਾਂ ਦਿੱਤੀਆਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀਆਂ ਨੇ ਲੇਵੀਆਂ ਨੂੰ ਆਪਣੀ ਮਿਲਖ਼ ਵਿੱਚੋਂ ਯਹੋਵਾਹ ਦੇ ਹੁਕਮ ਅਨੁਸਾਰ ਇਹ ਸ਼ਹਿਰ ਅਤੇ ਉਹਨਾਂ ਦੀਆਂ ਸ਼ਾਮਲਾਟਾਂ ਦਿੱਤੀਆਂ।