Joshua 21:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਫ਼ਤਾਲੀ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਗਲੀਲ ਵਿੱਚਲਾ ਕਦਸ਼ ਦਿੱਤਾ। (ਕਦਸ਼ ਸੁਰੱਖਿਅਤ ਸ਼ਹਿਰ ਸੀ।) ਨਫ਼ਤਾਲੀ ਨੇ ਉਨ੍ਹਾਂ ਨੂੰ ਹੱਮੋਥ ਦੌਰ ਅਤੇ ਕਰਤਾਨ ਵੀ ਦਿੱਤੇ ਕੁੱਲ ਮਿਲਾ ਕੇ ਨਫ਼ਤਾਲੀ ਨੇ ਉਨ੍ਹਾਂ ਨੂੰ ਤਿੰਨ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਫ਼ਤਾਲੀ ਦੇ ਗੋਤ ਵਿੱਚੋਂ ਕਦਸ਼ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਗਲੀਲ ਵਿੱਚ ਉਹ ਦੀ ਸ਼ਾਮਲਾਤ ਸਣੇ ਅਤੇ ਹੱਮੋਥ ਦੋਰ ਉਹ ਦੀ ਸ਼ਾਮਲਾਤ ਸਣੇ ਅਤੇ ਕਰਤਾਨ ਉਹ ਦੀ ਸ਼ਾਮਲਾਤ ਸਣੇ ਅਰਥਾਤ ਤਿੰਨ ਸ਼ਹਿਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨਫ਼ਤਾਲੀ ਦੇ ਗੋਤ ਵਿੱਚੋਂ ਕਾਦੇਸ਼ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਗਲੀਲ ਵਿੱਚ ਉਹ ਦੀ ਸ਼ਾਮਲਾਟ ਸਣੇ ਅਤੇ ਹੱਮੋਥ ਦੋਰ ਉਹ ਦੀ ਸ਼ਾਮਲਾਟ ਸਣੇ ਅਤੇ ਕਰਤਾਨ ਉਹ ਦੀ ਸ਼ਾਮਲਾਟ ਸਣੇ ਅਰਥਾਤ ਤਿੰਨ ਸ਼ਹਿਰ।