Joshua 21:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁੱਲ ਮਿਲਾ ਕੇ ਗੇਰਸ਼ੋਨ ਪਰਿਵਾਰ ਨੂੰ 13 ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਮਿਲੀ।
Punjabi Bible 2016 - ਪਵਿੱਤਰ ਬਾਈਬਲ O.V.
ਗੇਰਸ਼ੋਨੀਆਂ ਦੇ ਸਾਰੇ ਸ਼ਹਿਰ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਤੇਰਾਂ ਸ਼ਹਿਰ ਉਨ੍ਹਾਂ ਦੀਆਂ ਸ਼ਾਮਲਾਤ ਨਾਲ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗੇਰਸ਼ੋਨੀਆਂ ਦੇ ਸਾਰੇ ਸ਼ਹਿਰ ਉਹਨਾਂ ਦੇ ਘਰਾਣਿਆਂ ਅਨੁਸਾਰ ਤੇਰ੍ਹਾਂ ਸ਼ਹਿਰ ਉਹਨਾਂ ਦੀਆਂ ਸ਼ਾਮਲਾਟ ਨਾਲ ਸਨ।