Joshua 21:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਿਮਨਾਹ ਅਤੇ ਨਹਲਾਲ ਦਿੱਤੇ। ਕੁੱਲ ਮਿਲਾ ਕੇ ਜ਼ਬੂਲੁਨ ਨੇ ਉਨ੍ਹਾਂ ਨੂੰ ਚਾਰ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਦਿਮਨਾਹ ਉਹ ਦੀ ਸ਼ਾਮਲਾਤ ਸਣੇ ਨਹਲਾਲ ਉਹ ਦੀ ਸ਼ਾਮਲਾਤ ਸਣੇ ਅਰਥਾਤ ਚਾਰ ਸ਼ਹਿਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਿਮਨਾਹ ਉਹ ਦੀ ਸ਼ਾਮਲਾਟ ਸਣੇ ਅਤੇ ਨਹਲਾਲ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ