Joshua 21:37 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੇਦੋਮੋਥ ਅਤੇ ਮੇਪਅਥ ਦਿੱਤੇ। ਕੁੱਲ ਮਿਲਾ ਕੇ ਰਊਬੇਨ ਨੇ ਉਨ੍ਹਾਂ ਨੂੰ ਚਾਰ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਕਦੇਮੋਥ ਉਹ ਦੀ ਸ਼ਾਮਲਾਤ ਸਣੇ ਅਤੇ ਮੇਪਅਥ ਉਹ ਦੀ ਸ਼ਾਮਲਾਤ ਸਣੇ ਅਰਥਾਤ ਚਾਰ ਸ਼ਹਿਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਦੇਮੋਥ ਉਹ ਦੀ ਸ਼ਾਮਲਾਟ ਸਣੇ ਅਤੇ ਮੇਫ਼ਾਅਥ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ