Joshua 21:38 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਗਾਦ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਗਿਲਆਦ ਵਿੱਚਲਾ ਰਾਮੋਥ ਦਿੱਤਾ। (ਰਾਮੋਥ ਸੁਰੱਖਿਅਤ ਸ਼ਹਿਰ ਸੀ।) ਉਨ੍ਹਾਂ ਨੇ ਉਨ੍ਹਾਂ ਨੂੰ ਮਹਨਇਮ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਗਾਦ ਦੇ ਗੋਤ ਵਿੱਚੋਂ ਰਾਮੋਥ ਗਿਲਆਦ ਵਿੱਚ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਤ ਸਣੇ ਅਤੇ ਮਹਨਇਮ ਉਹ ਦੀ ਸ਼ਾਮਲਾਤ ਸਣੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਗਾਦ ਦੀ ਗੋਤ ਵਿੱਚੋਂ ਰਾਮੋਥ ਗਿਲਆਦ ਵਿੱਚ ਜਿਹੜਾ ਖੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਟ ਸਣੇ, ਅਤੇ ਮਹਨਇਮ ਉਹ ਦੀ ਸ਼ਾਮਲਾਟ ਸਣੇ,