Joshua 21:39 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਸ਼ਬੋਨ ਅਤੇ ਯਆਜ਼ੇਰ ਵੀ ਦਿੱਤੇ। ਕੁੱਲ ਮਿਲਾ ਕੇ ਗਾਦ ਨੇ ਉਨ੍ਹਾਂ ਨੂੰ ਚਾਰ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਹਸ਼ਬੋਨ ਉਹ ਦੀ ਸ਼ਾਮਲਾਤ ਸਣੇ ਅਤੇ ਯਆਜ਼ੇਰ ਉਹ ਦੀ ਸ਼ਾਮਲਾਤ ਸਣੇ ਅਰਥਾਤ ਸਾਰੇ ਸ਼ਹਿਰ ਚਾਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਸ਼ਬੋਨ ਉਹ ਦੀ ਸ਼ਾਮਲਾਟ ਸਣੇ ਅਤੇ ਯਾਜ਼ੇਰ ਉਹ ਦੀ ਸ਼ਾਮਲਾਟ ਸਣੇ ਅਰਥਾਤ ਸਾਰੇ ਸ਼ਹਿਰ ਚਾਰ ਸਨ