Joshua 21:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਹਾਥ ਪਰਿਵਾਰ ਵਾਲੇ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਜਾਜਕ ਹਾਰੂਨ ਦੇ ਉੱਤਰਾਧਿਕਾਰੀ ਸਨ। ਕਹਾਥ ਪਰਿਵਾਰ ਦੇ ਇੱਕ ਹਿੱਸੇ ਨੂੰ, ਉਨ੍ਹਾਂ ਇਲਾਕਿਆਂ ਵਿੱਚ 13 ਕਸਬੇ ਦਿੱਤੇ ਗਏ, ਜਿਹੜੇ ਯਹੂਦਾਹ, ਸ਼ਿਮਓਨ ਅਤੇ ਬਿਨਯਾਮੀਨ ਦੀ ਮਾਲਕੀ ਹੇਠਾਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਕਹਾਥੀਆਂ ਦਿਆਂ ਘਰਾਣਿਆਂ ਦਾ ਗੁਣਾ ਨਿੱਕਲਿਆ ਅਤੇ ਹਾਰੂਨ ਜਾਜਕ ਦੇ ਪੁੱਤ੍ਰਾਂ ਲਈ ਜਿਹੜੇ ਲੇਵੀ ਸਨ ਯਹੂਦਾਹ ਦੇ ਗੋਤ ਵਿੱਚੋਂ ਅਤੇ ਸ਼ਿਮਓਨੀਆਂ ਦੇ ਗੋਤ ਵਿੱਚੋਂ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਗੁਣੇ ਨਾਲ ਤੇਰਾ ਸ਼ਹਿਰ ਮਿਲੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਹਾਥੀਆਂ ਦੇ ਘਰਾਣਿਆਂ ਦਾ ਭਾਗ ਨਿੱਕਲਿਆ ਅਤੇ ਹਾਰੂਨ ਜਾਜਕ ਦੇ ਪੁੱਤਰਾਂ ਲਈ ਜਿਹੜੇ ਲੇਵੀ ਸਨ ਯਹੂਦਾਹ ਦੇ ਗੋਤ ਵਿੱਚੋਂ ਅਤੇ ਸ਼ਿਮਓਨੀਆਂ ਦੇ ਗੋਤ ਵਿੱਚੋਂ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਗੁਣੇ ਨਾਲ ਤੇਰ੍ਹਾਂ ਸ਼ਹਿਰ ਮਿਲੇ।