Joshua 21:41 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਲੇਵੀਆਂ ਨੂੰ ਕੁੱਲ 48 ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਮਿਲੀ। ਇਹ ਸਾਰੇ ਕਸਬੇ ਉਨ੍ਹਾਂ ਇਲਾਕਿਆਂ ਵਿੱਚ ਸਨ ਜਿਹੜੇ ਹੋਰਨਾ ਪਰਿਵਾਰ-ਸਮੂਹਾਂ ਦੀ ਮਾਲਕੀ ਹੇਠਾਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਲੇਵੀਆਂ ਦੇ ਸਾਰੇ ਸ਼ਹਿਰ ਜਿਹੜੇ ਇਸਰਾਏਲੀਆਂ ਦੀ ਮਿਲਖ ਵਿੱਚ ਸਨ ਅੱਠਤਾਲੀ ਸ਼ਹਿਰ ਉਨ੍ਹਾਂ ਦੀਆਂ ਸ਼ਾਮਲਾਤਾਂ ਨਾਲ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੇਵੀਆਂ ਦੇ ਸਾਰੇ ਸ਼ਹਿਰ ਜਿਹੜੇ ਇਸਰਾਏਲੀਆਂ ਦੀ ਮਿਲਖ਼ ਵਿੱਚ ਸਨ ਅਠੱਤਾਲੀ ਸ਼ਹਿਰ ਉਹਨਾਂ ਦੀਆਂ ਸ਼ਾਮਲਾਟ ਨਾਲ ਸਨ।