Joshua 21:43 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਯਹੋਵਾਹ ਨੇ ਉਸ ਇਕਰਾਰ ਨੂੰ ਨਿਭਾਇਆ ਜਿਹੜਾ ਉਸ ਨੇ ਇਸਰਾਏਲ ਦੇ ਲੋਕਾਂ ਨਾਲ ਕੀਤਾ ਸੀ। ਉਸ ਨੇ ਲੋਕਾਂ ਨੂੰ ਉਹ ਸਾਰੀ ਧਰਤੀ ਦਿੱਤੀ ਜਿਸ ਦਾ ਉਸ ਨੇ ਇਕਰਾਰ ਕੀਤਾ ਸੀ। ਲੋਕਾਂ ਨੇ ਧਰਤੀ ਪ੍ਰਾਪਤ ਕੀਤੀ ਅਤੇ ਉਸ ਵਿੱਚ ਵਸ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਯਹੋਵਾਹ ਇਸਰਾਏਲ ਨੂੰ ਉਹ ਸਾਰਾ ਦੇਸ ਦਿੱਤਾ ਜਿਹ ਦੇ ਦੇਣ ਦੀ ਸੌਂਹ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਖਾਧੀ ਸੀ ਅਤੇ ਉਨ੍ਹਾਂ ਨੇ ਉਸ ਉੱਤੇ ਕਬਜ਼ਾ ਕੀਤਾ ਅਤੇ ਉਸ ਵਿੱਚ ਵਾਸ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਯਹੋਵਾਹ ਨੇ ਇਸਰਾਏਲ ਨੂੰ ਉਹ ਸਾਰਾ ਦੇਸ ਦਿੱਤਾ ਜਿਹ ਦੇ ਦੇਣ ਦੀ ਸਹੁੰ ਉਹਨਾਂ ਦੇ ਪੁਰਖਿਆਂ ਨਾਲ ਖਾਧੀ ਸੀ ਅਤੇ ਉਹਨਾਂ ਨੇ ਉਸ ਉੱਤੇ ਕਬਜ਼ਾ ਕੀਤਾ ਅਤੇ ਉਸ ਵਿੱਚ ਵਾਸ ਕੀਤਾ।