Joshua 21:44 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਯਹੋਵਾਹ ਨੇ, ਜਿਹਾ ਕਿ ਉਸ ਨੇ ਉਨ੍ਹਾਂ ਦੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ, ਉਨ੍ਹਾਂ ਦੇ ਧਰਤੀ ਦੇ ਹਰ ਪਾਸੇ ਸ਼ਾਂਤੀ ਰੱਖਣ ਦੀ ਇਜਾਜ਼ਤ ਦੇ ਦਿੱਤੀ। ਉਨ੍ਹਾਂ ਦੇ ਕਿਸੇ ਵੀ ਦੁਸ਼ਮਣ ਨੇ ਉਨ੍ਹਾਂ ਨੂੰ ਨਹੀਂ ਹਰਾਇਆ। ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਹਰ ਦੁਸ਼ਮਣ ਨੂੰ ਹਰਾਉਣ ਦੀ ਇਜਾਜ਼ਤ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਵਾਹ ਨੇ ਉਨ੍ਹਾਂ ਨੂੰ ਆਲਿਓਂ ਦੁਆਲਿਓਂ ਸੁਖ ਦਿੱਤਾ ਜਿਵੇਂ ਉਸ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਸੌਂਹ ਖਾਧੀ ਸੀ ਅਤੇ ਉਨ੍ਹਾਂ ਦੇ ਵੈਰੀਆਂ ਵਿੱਚੋਂ ਕੋਈ ਮਨੁੱਖ ਉਨ੍ਹਾਂ ਦੇ ਅੱਗੇ ਨਾ ਖੜਾ ਰਿਹਾ। ਯਹੋਵਾਹ ਨੇ ਉਨ੍ਹਾਂ ਦੇ ਸਾਰੇ ਵੈਰੀਆਂ ਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਉਹਨਾਂ ਨੂੰ ਸਭ ਤਰ੍ਹਾਂ ਦਾ ਸੁੱਖ ਦਿੱਤਾ ਜਿਵੇਂ ਉਸ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਉਹਨਾਂ ਦੇ ਵੈਰੀਆਂ ਵਿੱਚੋਂ ਕੋਈ ਮਨੁੱਖ ਉਹਨਾਂ ਦੇ ਅੱਗੇ ਨਾ ਖੜ੍ਹਾ ਰਿਹਾ। ਯਹੋਵਾਹ ਨੇ ਉਹਨਾਂ ਦੇ ਸਾਰੇ ਵੈਰੀਆਂ ਨੂੰ ਉਹਨਾਂ ਦੇ ਹੱਥ ਵਿੱਚ ਦੇ ਦਿੱਤਾ।