Joshua 21:45 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਉਹ ਹਰ ਇਕਰਾਰ ਨਿਭਾਇਆ ਜਿਹੜਾ ਉਸ ਨੇ ਇਸਰਾਏਲ ਦੇ ਲੋਕਾਂ ਨਾਲ ਕੀਤਾ ਸੀ। ਕੋਈ ਵੀ ਇਕਰਾਰ ਅਜਿਹਾ ਨਹੀਂ ਸੀ ਜਿਹੜਾ ਉਸ ਨੇ ਨਿਭਾਇਆ ਨਾ ਹੋਵੇ। ਹਰ ਇਕਰਾਰ ਸੱਚਾ ਸਾਬਤ ਹੋਇਆ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਸਾਰਿਆਂ ਚੰਗਿਆਂ ਬਚਨਾਂ ਵਿੱਚੋਂ ਜਿਹੜੇ ਯਹੋਵਾਹ ਨੇ ਇਸਰਾਏਲ ਦੇ ਘਰਾਣੇ ਨਾਲ ਕੀਤੇ ਇੱਕ ਬਚਨ ਵੀ ਰਹਿ ਨਾ ਗਿਆ, ਸਾਰੇ ਪੂਰੇ ਹੋਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਸਾਰਿਆਂ ਚੰਗਿਆਂ ਬਚਨਾਂ ਵਿੱਚੋਂ ਜਿਹੜੇ ਯਹੋਵਾਹ ਨੇ ਇਸਰਾਏਲ ਦੇ ਘਰਾਣੇ ਨਾਲ ਕੀਤੇ ਇੱਕ ਬਚਨ ਵੀ ਰਹਿ ਨਾ ਗਿਆ, ਸਾਰੇ ਪੂਰੇ ਹੋਏ।