Joshua 21:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਰਾਰੀ ਪਰਿਵਾਰ ਦੇ ਲੋਕਾਂ ਨੂੰ ਬਾਰਾਂ ਕਸਬੇ ਦਿੱਤੇ ਗਏ। ਇਹ ਬਾਰਾਂ ਕਸਬੇ ਉਨ੍ਹਾਂ ਇਲਾਕਿਆਂ ਵਿੱਚ ਆਉਂਦੇ ਸਨ ਜਿਹੜੇ ਰਊਬੇਨ, ਗਾਦ ਅਤੇ ਜ਼ਬੂਲੁਨ ਦੀ ਮਾਲਕੀ ਹੇਠਾਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਮਰਾਰੀਆਂ ਲਈ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਰਊਬੇਨ ਦੇ ਗੋਤ ਵਿੱਚੋਂ ਅਤੇ ਗਾਦ ਦੇ ਗੋਤ ਵਿੱਚੋਂ ਅਤੇ ਜ਼ਬੂਲੁਨ ਦੇ ਗੋਤ ਵਿੱਚੋਂ ਬਾਰਾਂ ਸ਼ਹਿਰ ਮਿਲੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਰਾਰੀਆਂ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ ਰਊਬੇਨ ਦੇ ਗੋਤ ਵਿੱਚੋਂ ਅਤੇ ਗਾਦ ਦੇ ਗੋਤ ਵਿੱਚੋਂ ਅਤੇ ਜ਼ਬੂਲੁਨ ਦੇ ਗੋਤ ਵਿੱਚੋਂ ਬਾਰਾਂ ਸ਼ਹਿਰ ਮਿਲੇ।