Joshua 21:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਇਸਰਾਏਲ ਦੇ ਲੋਕਾਂ ਨੇ ਲੇਵੀ ਲੋਕਾਂ ਨੂੰ, ਜਿਵੇਂ ਕਿ ਯਹੋਵਾਹ ਨੇ ਮੂਸਾ ਨੂੰ ਆਖਿਆ ਸੀ, ਇਹ ਕਸਬੇ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਦੇ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਇਸਰਾਏਲੀਆਂ ਨੇ ਲੇਵੀਆਂ ਨੂੰ ਏਹ ਸ਼ਹਿਰ ਅਤੇ ਉਨ੍ਹਾਂ ਦੀਆਂ ਸ਼ਾਮਲਾਤਾਂ ਗੁਣੇ ਨਾਲ ਦਿੱਤੀਆਂ ਜਿਵੇਂ ਯਹੋਵਾਹ ਨੇ ਮੂਸਾ ਦੇ ਰਾਹੀਂ ਹੁਕਮ ਦਿੱਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਇਸਰਾਏਲੀਆਂ ਨੇ ਲੇਵੀਆਂ ਨੂੰ ਇਹ ਸ਼ਹਿਰ ਅਤੇ ਉਹਨਾਂ ਦੀਆਂ ਸ਼ਾਮਲਾਟ ਗੁਣੇ ਨਾਲ ਦਿੱਤੀਆਂ ਜਿਵੇਂ ਯਹੋਵਾਹ ਨੇ ਮੂਸਾ ਦੇ ਰਾਹੀਂ ਹੁਕਮ ਦਿੱਤਾ ਸੀ।