Joshua 21:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਕਸਬਿਆਂ ਦੇ ਨਾਮ, ਜਿਹੜੇ ਯਹੂਦਾਹ ਅਤੇ ਸ਼ਿਮਓਨ ਦੀ ਮਾਲਕੀ ਹੇਠਲੇ ਇਲਾਕਿਆਂ ਵਿੱਚ ਸਨ, ਇਹ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਯਹੂਦੀਆਂ ਦੇ ਗੋਤ ਵਿੱਚੋਂ ਅਤੇ ਸ਼ਿਮਓਨੀਆਂ ਦੇ ਗੋਤ ਵਿੱਚੋਂ ਏਹ ਸ਼ਹਿਰ ਦਿੱਤੇ ਜਿਨ੍ਹਾਂ ਦੇ ਨਾਉਂ ਦੱਸੇ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹਨਾਂ ਨੇ ਯਹੂਦੀਆਂ ਦੇ ਗੋਤ ਵਿੱਚੋਂ ਅਤੇ ਸ਼ਿਮਓਨੀਆਂ ਦੇ ਗੋਤ ਵਿੱਚੋਂ ਇਹ ਸ਼ਹਿਰ ਦਿੱਤੇ ਜਿਨ੍ਹਾਂ ਦੇ ਨਾਮ ਦੱਸੇ ਗਏ।