Joshua 22:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਸ਼ੁਆ ਨੇ ਰਊਬੇਨ, ਗਾਦ ਪਰਿਵਾਰ-ਸਮੂਹ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਦੇ ਸਾਰੇ ਲੋਕਾਂ ਦੀ ਇੱਕਤ੍ਰ੍ਰਤਾ ਬੁਲਾਈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਹੋਸ਼ੁਆ ਨੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਸੱਦਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਸ਼ੁਆ ਨੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਸੱਦਿਆ।