Joshua 22:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਊਬੇਨ, ਗਾਦ ਦੇ ਲੋਕ ਅਤੇ ਮਨੱਸ਼ਹ ਦੇ ਅੱਧੇ ਲੋਕ ਗੇਲੀਲੋਥ ਨਾਮ ਦੀ ਥਾਂ ਉੱਤੇ ਚੱਲੇ ਗਏ। ਇਹ ਕਨਾਨ ਵਿੱਚ ਯਰਦਨ ਨਦੀ ਦੇ ਨੇੜੇ ਸੀ। ਉਸ ਥਾਂ ਉੱਤੇ ਲੋਕਾਂ ਨੇ ਇੱਕ ਸੁੰਦਰ ਜਗਵੇਦੀ ਬਣਾਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦ ਓਹ ਯਰਦਨ ਦੇ ਇਲਾਕਿਆਂ ਵਿੱਚ ਆਏ ਜਿਹੜੇ ਕਨਾਨ ਦੇਸ ਵਿੱਚ ਹਨ ਤਾਂ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਓਥੇ ਇੱਕ ਜਗਵੇਦੀ ਬਣਾਈ ਅਰਥਾਤ ਯਰਦਨ ਦੇ ਉੱਤੇ ਇੱਕ ਜਗਵੇਦੀ ਜਿਹੜੀ ਵੇਖਣ ਵਿੱਚ ਵੱਡੀ ਸਾਰੀ ਲੱਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਯਰਦਨ ਦੇ ਇਲਾਕਿਆਂ ਵਿੱਚ ਆਏ ਜਿਹੜੇ ਕਨਾਨ ਦੇਸ ਵਿੱਚ ਹਨ ਤਾਂ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਉੱਥੇ ਇੱਕ ਜਗਵੇਦੀ ਬਣਾਈ ਅਰਥਾਤ ਯਰਦਨ ਦੇ ਉੱਤੇ ਇੱਕ ਜਗਵੇਦੀ ਜਿਹੜੀ ਵੇਖਣ ਵਿੱਚ ਵੱਡੀ ਸਾਰੀ ਲੱਗੇ।