Joshua 22:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਸਾਰੇ ਲੋਕ ਇਨ੍ਹਾਂ ਤਿੰਨਾ ਪਰਿਵਾਰ-ਸਮੂਹਾਂ ਨਾਲ ਬਹੁਤ ਨਾਰਾਜ਼ ਹੋਏ। ਉਹ ਇਕੱਠੋ ਹੋ ਗਏ ਅਤੇ ਉਨ੍ਹਾਂ ਦੇ ਵਿਰੁੱਧ ਲੜਨ ਦਾ ਨਿਆਂ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦ ਇਸਰਾਏਲੀਆਂ ਨੇ ਇਹ ਸੁਣਿਆ ਤਾਂ ਇਸਰਾਏਲੀਆਂ ਦੀ ਸਾਰੀ ਮੰਡਲੀ ਸ਼ੀਲੋਹ ਵਿੱਚ ਇਕੱਠੀ ਹੋਈ ਕਿ ਉਨ੍ਹਾਂ ਨਾਲ ਜੁੱਧ ਕਰਨ ਲਈ ਚੜ੍ਹਾਈ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਇਸਰਾਏਲੀਆਂ ਨੇ ਇਹ ਸੁਣਿਆ ਤਾਂ ਇਸਰਾਏਲੀਆਂ ਦੀ ਸਾਰੀ ਮੰਡਲੀ ਸ਼ੀਲੋਹ ਵਿੱਚ ਇਕੱਠੀ ਹੋਈ ਕਿ ਉਹਨਾਂ ਨਾਲ ਯੁੱਧ ਕਰਨ ਲਈ ਚੜ੍ਹਾਈ ਕਰਨ।