Joshua 22:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਇਸਰਾਏਲ ਦੇ ਲੋਕਾਂ ਨੇ ਕੁਝ ਬੰਦਿਆਂ ਨੂੰ ਰਊਬੇਨ, ਗਾਦ ਅਤੇ ਮਨੱਸ਼ਹ ਦੇ ਲੋਕਾਂ ਨਾਲ ਗੱਲ ਕਰਨ ਲਈ ਭੇਜਿਆ। ਇਨ੍ਹਾਂ ਬੰਦਿਆਂ ਦਾ ਆਗੂ ਜਾਜਕ ਅਲਆਜ਼ਾਰ ਦਾ ਪੁੱਤਰ, ਫ਼ੀਨਹਾਸ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸਰਾਏਲੀਆਂ ਨੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਕੋਲ ਅਲਆਜ਼ਾਰ ਜਾਜਕ ਦੇ ਪੁੱਤ੍ਰ ਫ਼ੀਨਹਾਸ ਨੂੰ ਗਿਲਆਦ ਦੇ ਦੇਸ ਵਿੱਚ ਘੱਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀਆਂ ਨੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਕੋਲ ਅਲਆਜ਼ਾਰ ਜਾਜਕ ਦੇ ਪੁੱਤਰ ਫ਼ੀਨਹਾਸ ਨੂੰ ਗਿਲਆਦ ਦੇ ਦੇਸ ਵਿੱਚ ਭੇਜਿਆ।