Joshua 22:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਉੱਥੋਂ ਦੇ ਪਰਿਵਾਰ-ਸਮੂਹਾਂ ਦੇ ਦਸ ਆਗੂਆਂ ਨੂੰ ਵੀ ਭੇਜਿਆ। ਉੱਥੇ ਇਸਰਾਏਲ ਦੇ ਹਰੇਕ ਪਰਿਵਾਰ-ਸਮੂਹ ਵਿੱਚੋਂ, ਜਿਹੜੇ ਸ਼ੀਲੋਹ ਵਿਖੇ ਸਨ, ਇੱਕ-ਇੱਕ ਬੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦਸ ਪਰਧਾਨ ਉਸ ਦੇ ਨਾਲ ਇਸਰਾਏਲ ਦੇ ਪਿਉ ਦਾਦਿਆਂ ਦੇ ਘਰਾਣਿਆਂ ਦਿਆਂ ਕੁਲ ਗੋਤਾਂ ਦਾ ਇੱਕ ਇੱਕ ਪਰਧਾਨ ਅਤੇ ਹਰ ਮਨੁੱਖ ਆਪਣੇ ਪਿਉ ਦਾਦਿਆਂ ਦੇ ਘਰਾਣੇ ਦਾ ਅਤੇ ਇਸਰਾਏਲ ਦੇ ਹਜ਼ਾਰਾਂ ਦਾ ਸਰਦਾਰ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਸ ਪਰਧਾਨ ਉਸ ਦੇ ਨਾਲ ਇਸਰਾਏਲ ਦੇ ਪੁਰਖਿਆਂ ਦੇ ਘਰਾਣਿਆਂ ਦੇ ਕੁਲ ਗੋਤਾਂ ਦਾ ਇੱਕ-ਇੱਕ ਪ੍ਰਧਾਨ ਅਤੇ ਹਰ ਮਨੁੱਖ ਆਪਣੇ ਪੁਰਖਿਆਂ ਦੇ ਘਰਾਣੇ ਦਾ ਅਤੇ ਇਸਰਾਏਲ ਦੇ ਹਜ਼ਾਰਾਂ ਦਾ ਸਰਦਾਰ ਸੀ।