Joshua 22:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਇਹ 11 ਬੰਦੇ ਗਿਲਆਦ ਨੂੰ ਗਏ। ਉਹ ਰਊਬੇਨ, ਗਾਦ ਅਤੇ ਮਨੱਸ਼ਹ ਦੇ ਲੋਕਾਂ ਨਾਲ ਗੱਲ ਕਰਨ ਲਈ ਗਏ। 11 ਬੰਦਿਆਂ ਨੇ ਉਨ੍ਹਾਂ ਨੂੰ ਆਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹਨਾਂ ਰਊਬੇਨੀਆਂ, ਗਾਦੀਆਂ, ਅਤੇ ਮਨੱਸ਼ਹ ਦੇ ਅੱਧੇ ਗੋਤ ਕੋਲ ਗਿਲਆਦ ਨੂੰ ਜਾ ਕੇ ਓਹਨਾਂ ਨਾਲ ਗੱਲ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹਨਾਂ ਰਊਬੇਨੀਆਂ, ਗਾਦੀਆਂ, ਅਤੇ ਮਨੱਸ਼ਹ ਦੇ ਅੱਧੇ ਗੋਤ ਕੋਲ ਗਿਲਆਦ ਨੂੰ ਜਾ ਕੇ ਉਹਨਾਂ ਨਾਲ ਗੱਲ ਕੀਤੀ।