Joshua 22:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਚੇਤੇ ਕਰੋ ਪਓਰ ਵਿਖੇ ਕੀ ਵਾਪਰਿਆ ਸੀ? ਅਸੀਂ ਹਾਲੇ ਤੀਕ ਉਸ ਪਾਪ ਦੀ ਸਜ਼ਾ ਭੋਗ ਰਹੇ ਹਾਂ। ਉਸ ਵੱਡੇ ਪਾਪ ਕਾਰਣ, ਪਰਮੇਸ਼ੁਰ ਨੇ ਇਸਰਾਏਲ ਦੇ ਬਹੁਤ ਸਾਰੇ ਲੋਕਾਂ ਨੂੰ ਬਹੁਤ ਰੋਗੀ ਬਣਾ ਦਿੱਤਾ ਸੀ ਅਤੇ ਅਸੀਂ ਹਾਲੇ ਵੀ ਅੱਜ ਤੱਕ ਉਸ ਰੋਗ ਤੋਂ ਪੀੜਤ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਸਾਡੇ ਲਈ ਪਓਰ ਦੀ ਬੁਰਿਆਈ ਛੋਟੀ ਹੈ ਜਿਸ ਤੋਂ ਅਸਾਂ ਆਪਣੇ ਆਪ ਨੂੰ ਅਜੇ ਪਾਕ ਨਹੀਂ ਕੀਤਾ ਭਾਵੇਂ ਯਹੋਵਾਹ ਦੀ ਮੰਡਲੀ ਵਿੱਚ ਬਵਾ ਪੈ ਗਈ ਸੀ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਸਾਡੇ ਲਈ ਪਓਰ ਦੀ ਬੁਰਿਆਈ ਛੋਟੀ ਹੈ ਜਿਸ ਤੋਂ ਅਸੀਂ ਆਪਣੇ ਆਪ ਨੂੰ ਅਜੇ ਪਵਿੱਤਰ ਨਹੀਂ ਕੀਤਾ ਭਾਵੇਂ ਯਹੋਵਾਹ ਦੀ ਮੰਡਲੀ ਵਿੱਚ ਬਵਾ ਪੈ ਗਈ ਸੀ?