Joshua 22:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਹੁਣ ਵੀ ਤੁਸੀਂ ਉਹੀ ਗੱਲ ਕਰ ਰਹੇ ਹੋ! ਤੁਸੀਂ ਯਹੋਵਾਹ ਦੇ ਖ਼ਿਲਾਫ਼ ਹੋ ਰਹੇ ਹੋ! ਕੀ ਤੁਸੀਂ ਯਹੋਵਾਹ ਦੇ ਪਿੱਛੇ ਲੱਗਣ ਤੋਂ ਇਨਕਾਰ ਕਰੋਂਗੇ? ਜੇ ਤੁਸੀਂ ਉਹ ਗੱਲ ਕਰਨੋ ਨਹੀਂ ਹਟੋਂਗੇ ਜੋ ਤੁਸੀਂ ਕਰ ਰਹੇ ਹੋ, ਯਹੋਵਾਹ ਇਸਰਾਏਲ ਦੇ ਹਰ ਬੰਦੇ ਨਾਲ ਨਾਰਾਜ਼ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੁਸੀਂ ਅੱਜ ਦੇ ਦਿਨ ਯਹੋਵਾਹ ਦੇ ਪਿੱਛੇ ਤੁਰਨ ਤੋਂ ਮੁੱਕਰਦੇ ਹੋ? ਤਾਂ ਐਉਂ ਹੋਵੇਗਾ ਕਿ ਜੇ ਤੁਸੀਂ ਅੱਜ ਦੇ ਦਿਨ ਯਹੋਵਾਹ ਤੋਂ ਆਕੀ ਹੋਵੋਗੇ ਤਾਂ ਭਲਕੇ ਉਹ ਇਸਰਾਏਲ ਦੀ ਸਾਰੀ ਮੰਡਲੀ ਉੱਤੇ ਗੁੱਸੇ ਹੋ ਜਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੁਸੀਂ ਅੱਜ ਦੇ ਦਿਨ ਯਹੋਵਾਹ ਦੇ ਪਿੱਛੇ ਚੱਲਣ ਤੋਂ ਇਨਕਾਰ ਕਰਦੇ ਹੋ? ਤਾਂ ਇਸ ਤਰ੍ਹਾਂ ਹੋਵੇਗਾ ਕਿ ਜੇ ਤੁਸੀਂ ਅੱਜ ਦੇ ਦਿਨ ਯਹੋਵਾਹ ਤੋਂ ਪਿੱਛੇ ਮੁੜ ਜਾਓਗੇ ਤਾਂ ਕੱਲ ਉਹ ਇਸਰਾਏਲ ਦੀ ਸਾਰੀ ਮੰਡਲੀ ਉੱਤੇ ਗੁੱਸੇ ਹੋ ਜਾਵੇਗਾ।