Joshua 22:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“‘ਜ਼ਰਹ ਦੇ ਪੁੱਤਰ ਆਕਾਨ ਨਾਮ ਦੇ ਆਦਮੀ ਨੂੰ ਚੇਤੇ ਕਰੋ। ਉਸ ਨੇ ਉਨ੍ਹਾਂ ਚੀਜ਼ਾਂ ਬਾਰੇ ਆਦੇਸ਼ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ ਜਿਨ੍ਹਾਂ ਨੂੰ ਅਵੱਸ਼ ਤਬਾਹ ਕਰਨਾ ਚਾਹੀਦਾ ਸੀ। ਉਸ ਇੱਕਲੇ ਆਦਮੀ ਨੇ ਪਰਮੇਸ਼ੁਰ ਦੀ ਬਿਵਸਥਾ ਨੂੰ ਤੋੜਿਆ। ਪਰ ਇਸਰਾਏਲ ਦੇ ਸਾਰੇ ਲੋਕਾਂ ਨੂੰ ਸਜ਼ਾ ਮਿਲੀ। ਆਕਾਨ ਆਪਣੇ ਪਾਪ ਕਰਕੇ ਮਰਿਆ। ਪਰ ਹੋਰ ਵੀ ਬਹੁਤ ਸਾਰੇ ਬੰਦੇ ਮਾਰੇ ਗਏ।’”
Punjabi Bible 2016 - ਪਵਿੱਤਰ ਬਾਈਬਲ O.V.
ਕੀ ਜ਼ਰਹ ਦੇ ਪੁੱਤ੍ਰ ਆਕਾਨ ਨੇ ਮਣਸੀਆਂ ਹੋਈਆਂ ਚੀਜ਼ਾਂ ਵਿੱਚ ਬੇਈਮਾਨੀ ਨਹੀਂ ਕੀਤੀ ਸੀ ਕਿ ਇਸਰਾਏਲ ਦੀ ਸਾਰੀ ਮੰਡਲੀ ਉੱਤੇ ਕ੍ਰੋਧ ਆ ਪਿਆ? ਅਤੇ ਉਹ ਮਨੁੱਖ ਇਕੱਲਾ ਹੀ ਆਪਣੀ ਬੁਰਿਆਈ ਵਿੱਚ ਨਾਸ ਨਹੀਂ ਹੋਇਆ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਜ਼ਰਹ ਦੇ ਪੁੱਤਰ ਆਕਾਨ ਨੇ ਚੜ੍ਹਾਵੇ ਦੀਆਂ ਚੀਜ਼ਾਂ ਵਿੱਚ ਬੇਈਮਾਨੀ ਨਹੀਂ ਕੀਤੀ ਸੀ ਕਿ ਇਸਰਾਏਲ ਦੀ ਸਾਰੀ ਮੰਡਲੀ ਉੱਤੇ ਕ੍ਰੋਧ ਆ ਪਿਆ? ਅਤੇ ਉਹ ਮਨੁੱਖ ਇਕੱਲਾ ਹੀ ਆਪਣੀ ਬੁਰਿਆਈ ਵਿੱਚ ਨਾਸ ਨਹੀਂ ਹੋਇਆ ਸੀ!।