Joshua 22:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਊਬੇਨ, ਗਾਦ ਅਤੇ ਮਨੱਸ਼ਹ ਦੇ ਪਰਿਵਾਰ-ਸਮੂਹ ਦੇ ਲੋਕਾਂ ਨੇ 11 ਆਦਮੀਆਂ ਨੂੰ ਜਵਾਬ ਦਿੱਤਾ। ਉਨ੍ਹਾਂ ਨੇ ਆਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਇਸਰਾਏਲ ਦੇ ਹਜ਼ਾਰਾਂ ਦੇ ਸਰਦਾਰਾਂ ਨੂੰ ਉੱਤਰ ਦੇ ਕੇ ਇਹ ਗੱਲ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਇਸਰਾਏਲ ਦੇ ਹਜ਼ਾਰਾਂ ਦੇ ਸਰਦਾਰਾਂ ਨੂੰ ਉੱਤਰ ਦੇ ਕੇ ਇਹ ਗੱਲ ਕੀਤੀ।