Joshua 22:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਅਸੀਂ ਪਰਮੇਸ਼ੁਰ ਦੀ ਬਿਵਸਥਾ ਨੂੰ ਤੋੜਿਆ, ਤਾਂ ਅਸੀਂ ਖੁਦ ਯਹੋਵਾਹ ਨੂੰ ਆਖਦੇ ਹਾਂ ਕਿ ਉਹ ਸਾਨੂੰ ਸਜ਼ਾ ਦੇਵੇ,
Punjabi Bible 2016 - ਪਵਿੱਤਰ ਬਾਈਬਲ O.V.
ਕਿ ਜੇ ਅਸਾਂ ਆਪਣੇ ਲਈ ਏਹ ਜਗਵੇਦੀ ਬਣਾਈ ਹੋਵੇ ਕਿ ਯਹੋਵਾਹ ਦੇ ਪਿੱਛੇ ਤੁਰਨ ਤੋਂ ਮੁੜ ਜਾਈਏ ਅਤੇ ਜੇ ਉਹ ਦੇ ਉੱਤੇ ਹੋਮ ਦੀਆਂ ਬਲੀਆਂ ਅਥਵਾ ਮੈਦੇ ਦੀਆਂ ਭੇਟਾ ਚੜ੍ਹਾਈਏ ਅਥਵਾ ਸੁਖ ਸਾਂਦ ਦੀਆਂ ਬਲੀਆਂ ਦੇਈਏ ਤਾਂ ਯਹੋਵਾਹ ਹੀ ਲੇਖਾ ਲਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਜੇ ਅਸੀਂ ਆਪਣੇ ਲਈ ਇਹ ਜਗਵੇਦੀ ਬਣਾਈ ਹੋਵੇ ਕਿ ਯਹੋਵਾਹ ਦੇ ਪਿੱਛੇ ਤੁਰਨ ਤੋਂ ਮੁੜ ਜਾਈਏ ਅਤੇ ਜੇ ਉਹ ਦੇ ਉੱਤੇ ਹੋਮ ਦੀਆਂ ਬਲੀਆਂ ਜਾਂ ਮੈਦੇ ਦੀਆਂ ਭੇਟਾਂ ਚੜ੍ਹਾਈਏ ਜਾਂ ਸੁੱਖ-ਸਾਂਦ ਦੀਆਂ ਬਲੀਆਂ ਦੇਈਏ ਤਾਂ ਯਹੋਵਾਹ ਹੀ ਲੇਖਾ ਲਵੇ।