Joshua 22:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਸਾਨੂੰ ਯਰਦਨ ਨਦੀ ਦੇ ਦੂਸਰੇ ਪਾਸੇ ਧਰਤੀ ਦਿੱਤੀ। ਇਸ ਦਾ ਅਰਥ ਇਹ ਹੈ ਕਿ ਯਰਦਨ ਨਦੀ ਸਾਨੂੰ ਇੱਕ ਦੂਜੇ ਕੋਲੋਂ ਵੱਖ ਕਰਦੀ ਹੈ। ਅਸੀਂ ਡਰਦੇ ਸਾਂ ਕਿ ਜਦੋਂ ਤੁਹਾਡੇ ਬੱਚੇ ਜਵਾਨ ਹੋਣਗੇ ਅਤੇ ਤੁਹਾਡੀ ਧਰਤੀ ਉੱਤੇ ਹਕੂਮਤ ਕਰਨਗੇ। ਉਨ੍ਹਾਂ ਨੂੰ ਇਹ ਗੱਲ ਯਾਦ ਨਹੀਂ ਰਹੇਗੀ ਕਿ ਅਸੀਂ ਵੀ ਤੁਹਾਡੇ ਲੋਕ ਸਾਂ। ਉਨ੍ਹਾਂ ਸਾਨੂੰ ਆਖਣਾ ਸੀ, ‘ਤੁਸੀਂ ਰਊਬੇਨ ਅਤੇ ਗਾਦ ਦੇ ਲੋਕ ਇਸਰਾਏਲ ਦਾ ਅੰਗ ਨਹੀਂ ਹੋ!’ ਫ਼ੇਰ ਤੁਹਾਡੇ ਬੱਚਿਆਂ ਨੇ ਸਾਡੇ ਬੱਚਿਆਂ ਨੂੰ ਯਹੋਵਾਹ ਦੀ ਉਪਾਸਨਾ ਕਰਨ ਤੋਂ ਰੋਕ ਦੇਣਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਰਊਬੇਨੀਓ ਅਤੇ ਗਾਦੀਓ, ਯਹੋਵਾਹ ਨੇ ਸਾਡੇ ਵਿੱਚ ਅਤੇ ਤੁਹਾਡੇ ਵਿੱਚ ਯਰਦਨ ਹੱਦ ਠਹਿਰਾਈ ਹੈ ਸੋ ਤੁਹਾਡੇ ਲਈ ਯਹੋਵਾਹ ਵਿੱਚ ਕੋਈ ਹਿੱਸਾ ਨਹੀਂ। ਸ਼ਾਇਤ ਤੁਹਾਡੇ ਪੁੱਤ੍ਰ ਸਾਡੇ ਪੁੱਤ੍ਰਾਂ ਨੂੰ ਯਹੋਵਾਹ ਦਾ ਡਰ ਮੰਨਣ ਤੋਂ ਮੁਕਰਾ ਦੇਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਰਊਬੇਨੀਓ ਅਤੇ ਗਾਦੀਓ, ਯਹੋਵਾਹ ਨੇ ਸਾਡੇ ਵਿੱਚ ਅਤੇ ਤੁਹਾਡੇ ਵਿੱਚ ਯਰਦਨ ਹੱਦ ਠਹਿਰਾਈ ਹੈ ਸੋ ਤੁਹਾਡੇ ਲਈ ਯਹੋਵਾਹ ਵਿੱਚ ਕੋਈ ਭਾਗ ਨਹੀਂ। ਸ਼ਾਇਦ ਤੁਹਾਡੇ ਪੁੱਤਰ ਸਾਡੇ ਪੁੱਤਰਾਂ ਨੂੰ ਯਹੋਵਾਹ ਦਾ ਡਰ ਮੰਨਣ ਤੋਂ ਮੁੱਕਰਾ ਦੇਣ।