Joshua 22:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਸੱਚਮੁੱਚ, ਅਸੀਂ ਯਹੋਵਾਹ ਦੇ ਵਿਰੁੱਧ ਹੋਣਾ ਨਹੀਂ ਚਾਹੁੰਦੇ। ਅਸੀਂ ਹੁਣ ਉਸ ਦੇ ਪਿੱਛੇ ਲੱਗਣ ਤੋਂ ਹਟਣਾ ਨਹੀਂ ਚਾਹੁੰਦੇ। ਅਸੀਂ ਜਾਣਦੇ ਹਾਂ ਕਿ ਸੱਚੀ ਜਗਵੇਦੀ ਸਿਰਫ਼ ਉਹੀ ਹੈ ਜਿਹੜੀ ਪਵਿੱਤਰ ਤੰਬੂ ਦੇ ਸਾਹਮਣੇ ਹੈ। ਉਹ ਜਗਵੇਦੀ ਯਹੋਵਾਹ ਸਾਡੇ ਪਰਮੇਸ਼ੁਰ ਦੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਏਹ ਸਾਥੋਂ ਦੂਰ ਹੋਵੇ ਜੇ ਅਸੀਂ ਯਹੋਵਾਹ ਦੇ ਵਿਰੁੱਧ ਆਕੀ ਹੋ ਕੇ ਅੱਜ ਦੇ ਦਿਨ ਯਹੋਵਾਹ ਦੇ ਪਿੱਛੇ ਚੱਲਣ ਤੋਂ ਮੁੜ ਜਾਈਏ ਅਤੇ ਇੱਕ ਜਗਵੇਦੀ ਹੋਮ ਦੀਆਂ ਅਤੇ ਮੈਦੇ ਦੀਆਂ ਭੇਟਾਂ ਲਈ ਅਤੇ ਬਲੀਆਂ ਲਈ ਬਣਾ ਲਈਏ ਯਹੋਵਾਹ ਸਾਡੇ ਪਰਮੇਸ਼ੁਰ ਦੀ ਜਗਵੇਦੀ ਤੋਂ ਬਿਨਾ ਜਿਹੜੀ ਉਸ ਦੇ ਡੇਹਰੇ ਦੇ ਸਾਹਮਣੇ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸਾਥੋਂ ਦੂਰ ਹੋਵੇ ਜੇ ਅਸੀਂ ਯਹੋਵਾਹ ਦੇ ਵਿਰੁੱਧ ਆਕੀ ਹੋ ਕੇ ਅੱਜ ਦੇ ਦਿਨ ਯਹੋਵਾਹ ਦੇ ਪਿੱਛੇ ਚੱਲਣ ਤੋਂ ਮੁੜ ਜਾਈਏ ਅਤੇ ਇੱਕ ਜਗਵੇਦੀ ਹੋਮ ਦੀਆਂ ਅਤੇ ਮੈਦੇ ਦੀਆਂ ਭੇਟਾਂ ਲਈ ਅਤੇ ਬਲੀਆਂ ਲਈ ਬਣਾ ਲਈਏ ਯਹੋਵਾਹ ਸਾਡੇ ਪਰਮੇਸ਼ੁਰ ਦੀ ਜਗਵੇਦੀ ਤੋਂ ਬਿਨ੍ਹਾਂ ਜਿਹੜੀ ਉਸ ਦੇ ਡੇਰੇ ਦੇ ਸਾਹਮਣੇ ਹੈ।