Joshua 22:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਜਕ ਫ਼ੀਨਹਾਸ ਅਤੇ ਉਸ ਦੇ ਨਾਲ ਦੇ ਆਗੂਆਂ ਨੇ ਰਊਬੇਨ, ਗਾਦ ਅਤੇ ਮਨੱਸ਼ਹ ਦੇ ਲੋਕਾਂ ਦੀਆਂ ਆਖੀਆਂ ਹੋਈਆਂ ਇਹ ਗੱਲਾਂ ਸੁਣੀਆਂ। ਉਹ ਸੰਤੁਸ਼ਟ ਹੋ ਗਏ ਕਿ ਇਹ ਲੋਕ ਸੱਚ ਆਖ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਫ਼ੀਨਹਾਸ ਜਾਜਕ ਅਤੇ ਮੰਡਲੀ ਦੇ ਪਰਧਾਨਾਂ ਅਤੇ ਇਸਰਾਏਲ ਦੇ ਹਜ਼ਾਰਾਂ ਦੇ ਸਰਦਾਰਾਂ ਨੇ ਜਿਹੜੇ ਉਸ ਦੇ ਨਾਲ ਸਨ ਏਹ ਗੱਲਾਂ ਸੁਣੀਆਂ ਜਿਹੜੀਆਂ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ੀਆਂ ਨੇ ਕੀਤੀਆਂ ਸਨ ਤਾਂ ਉਨ੍ਹਾਂ ਨੂੰ ਏਹ ਚੰਗਾ ਲੱਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਫ਼ੀਨਹਾਸ ਜਾਜਕ ਅਤੇ ਮੰਡਲੀ ਦੇ ਪ੍ਰਧਾਨਾਂ ਅਤੇ ਇਸਰਾਏਲ ਦੇ ਹਜ਼ਾਰਾਂ ਦੇ ਸਰਦਾਰਾਂ ਨੇ ਜਿਹੜੇ ਉਸ ਦੇ ਨਾਲ ਸਨ ਇਹ ਗੱਲਾਂ ਸੁਣੀਆਂ ਜਿਹੜੀਆਂ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ੀਆਂ ਨੇ ਕੀਤੀਆਂ ਸਨ ਤਾਂ ਉਹਨਾਂ ਨੂੰ ਇਹ ਚੰਗਾ ਲੱਗਾ