Joshua 22:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਫ਼ੀਨਹਾਸ ਅਤੇ ਆਗੂ ਉਸ ਥਾਂ ਤੋਂ ਚੱਲੇ ਗਏ ਅਤੇ ਘਰ ਚੱਲੇ ਗਏ। ਉਨ੍ਹਾਂ ਨੇ ਰਊਬੇਨ ਅਤੇ ਗਾਦ ਦੇ ਲੋਕਾਂ ਨੂੰ ਗਿਲਆਦ ਦੀ ਧਰਤੀ ਉੱਤੇ ਛੱਡ ਦਿੱਤਾ ਅਤੇ ਵਾਪਸ ਕਨਾਨ ਨੂੰ ਚੱਲੇ ਗਏ। ਉਹ ਇਸਰਾਏਲ ਦੇ ਲੋਕਾਂ ਕੋਲ ਵਾਪਸ ਚੱਲੇ ਗਏ ਅਤੇ ਉਨਾਂ ਨੂੰ ਜੋ ਕੁਝ ਵਾਪਰਿਆ ਸੀ, ਉਹ ਦੱਸ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਲਆਜ਼ਾਰ ਜਾਜਕ ਦਾ ਪੁੱਤ੍ਰ ਫ਼ੀਨਹਾਸ ਅਤੇ ਓਹ ਪਰਧਾਨ ਰਊਬੇਨੀਆਂ ਅਤੇ ਗਾਦੀਆਂ ਤੋਂ ਗਿਲਆਦ ਦੇ ਦੇਸ ਵਿੱਚੋਂ ਕਨਾਨ ਦੇਸ ਨੂੰ ਇਸਰਾਏਲੀਆਂ ਕੋਲ ਮੁੜ ਆਏ ਅਤੇ ਉਨ੍ਹਾਂ ਨੂੰ ਏਹ ਖਬਰ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਲਆਜ਼ਾਰ ਜਾਜਕ ਦਾ ਪੁੱਤਰ ਫ਼ੀਨਹਾਸ ਅਤੇ ਉਹ ਪ੍ਰਧਾਨ ਰਊਬੇਨੀਆਂ ਅਤੇ ਗਾਦੀਆਂ ਤੋਂ ਗਿਲਆਦ ਦੇ ਦੇਸ ਵਿੱਚੋਂ ਕਨਾਨ ਦੇਸ ਨੂੰ ਇਸਰਾਏਲੀਆਂ ਕੋਲ ਮੁੜ ਆਏ ਅਤੇ ਉਹਨਾਂ ਨੂੰ ਇਹ ਖ਼ਬਰ ਦਿੱਤੀ