Joshua 22:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕਾਂ ਦੀ ਵੀ ਤਸੱਲੀ ਹੋ ਗਈ। ਉਹ ਖੁਸ਼ ਸਨ ਅਤੇ ਉਨ੍ਹਾਂ ਨੇ ਪਰਮੇਸ਼ੁਰ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਰਊਬੇਨ, ਗਾਦ ਅਤੇ ਮਨੱਸ਼ਹ ਦੇ ਲੋਕਾਂ ਕੋਲ ਨਾ ਜਾਣ ਅਤੇ ਨਾ ਲੜਨ ਦਾ ਨਿਆਂ ਕੀਤਾ। ਉਨ੍ਹਾਂ ਨੇ ਉਸ ਧਰਤੀ ਨੂੰ ਤਬਾਹ ਨਾ ਕਰਨ ਦਾ ਨਿਆਂ ਕੀਤਾ ਜਿੱਥੇ ਉਹ ਲੋਕ ਰਹਿੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਏਹ ਗੱਲ ਇਸਰਾਏਲੀਆਂ ਨੂੰ ਚੰਗੀ ਲੱਗੀ ਅਤੇ ਇਸਰਾਏਲੀਆਂ ਨੇ ਪਰਮੇਸ਼ੁਰ ਨੂੰ ਮੁਬਾਰਕ ਆਖਿਆ ਅਤੇ ਫੇਰ ਉਨ੍ਹਾਂ ਉੱਤੇ ਜੁੱਧ ਲਈ ਚੜ੍ਹਾਈ ਕਰਨ ਦੀਆਂ ਅਤੇ ਉਸ ਦੇਸ ਨੂੰ ਜਿੱਥੇ ਰਊਬੇਨੀ ਅਤੇ ਗਾਦੀ ਵੱਸਦੇ ਸਨ ਨਾਸ ਕਰਨ ਦੀਆਂ ਗੱਲਾਂ ਛੱਡ ਦਿੱਤੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਹ ਗੱਲ ਇਸਰਾਏਲੀਆਂ ਨੂੰ ਚੰਗੀ ਲੱਗੀ ਅਤੇ ਇਸਰਾਏਲੀਆਂ ਨੇ ਪਰਮੇਸ਼ੁਰ ਨੂੰ ਮੁਬਾਰਕ ਆਖਿਆ ਅਤੇ ਫਿਰ ਉਹਨਾਂ ਉੱਤੇ ਯੁੱਧ ਲਈ ਚੜ੍ਹਾਈ ਕਰਨ ਦੀਆਂ ਅਤੇ ਉਸ ਦੇਸ ਨੂੰ ਜਿੱਥੇ ਰਊਬੇਨੀ ਅਤੇ ਗਾਦੀ ਵੱਸਦੇ ਸਨ ਨਾਸ ਕਰਨ ਦੀਆਂ ਗੱਲਾਂ ਛੱਡ ਦਿੱਤੀਆਂ