Joshua 22:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਊਬੇਨ ਅਤੇ ਗਾਦ ਦੇ ਲੋਕਾਂ ਨੇ ਜਗਵੇਦੀ ਨੂੰ ਇੱਕ ਨਾਮ ਦੇ ਦਿੱਤਾ। ਉਨ੍ਹਾਂ ਨੇ ਇਸ ਨੂੰ ਨਾਮ ਦਿੱਤਾ, “ਸਬੂਤ ਕਿ ਅਸੀਂ ਵਿਸ਼ਵਾਸ ਕਰਦੇ ਹਾਂ ਕਿ ਯਹੋਵਾਹ ਪਰਮੇਸ਼ੁਰ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਰਊਬੇਨੀਆਂ ਅਤੇ ਗਾਦੀਆਂ ਨੇ ਉਸ ਜਗਵੇਦੀ ਨੂੰ \ਸਾਖੀ\ ਆਖਿਆ ਕਿਉਂ ਜੋ ਸਾਡੇ ਵਿੱਚ ਏਹ ਸਾਖੀ ਹੈ ਭਈ ਯਹੋਵਾਹ ਹੀ ਪਰਮੇਸ਼ੁਰ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਊਬੇਨੀਆਂ ਅਤੇ ਗਾਦੀਆਂ ਨੇ ਉਸ ਜਗਵੇਦੀ ਨੂੰ “ਗਵਾਹੀ” ਆਖਿਆ ਕਿਉਂ ਜੋ ਸਾਡੇ ਵਿੱਚ ਇਹ ਗਵਾਹੀ ਹੈ ਕਿ ਯਹੋਵਾਹ ਹੀ ਪਰਮੇਸ਼ੁਰ ਹੈ।