Joshua 22:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਨੂੰ ਸ਼ਾਂਤੀ ਦੇਣ ਦਾ ਇਕਰਾਰ ਕੀਤਾ। ਇਸ ਲਈ ਹੁਣ, ਯਹੋਵਾਹ ਨੇ ਆਪਣੇ ਇਕਰਾਰ ਨੂੰ ਨਿਭਾਇਆ ਹੈ। ਅਤੇ ਹੁਣ ਤੁਸੀਂ ਘਰ ਜਾ ਸੱਕਦੇ ਹੋ। ਯਹੋਵਾਹ ਦੇ ਸੇਵਕ ਮੂਸਾ ਨੇ ਤੁਹਾਨੂੰ ਯਰਦਨ ਨਦੀ ਦੇ ਪੂਰਬ ਵੱਲ ਦੀ ਧਰਤੀ ਦੇ ਦਿੱਤੀ ਹੈ। ਹੁਣ ਤੁਸੀਂ ਉਸ ਧਰਤੀ ਉੱਤੇ ਆਪਣੇ ਘਰ ਜਾ ਸੱਕਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੁਣ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਭਰਾਵਾਂ ਨੂੰ ਸੁਖ ਦਿੱਤਾ ਹੈ ਜਿਵੇਂ ਉਸ ਉਨ੍ਹਾਂ ਨਾਲ ਬਚਨ ਕੀਤਾ ਸੀ। ਹੁਣ ਤੁਸੀਂ ਮੁੜ ਜਾਓ ਅਤੇ ਆਪਣੇ ਤੰਬੂਆਂ ਵਿੱਚ ਆਪਣੀ ਮਿਲਖ ਦੇ ਦੇਸ ਨੂੰ ਜਿਹੜੀ ਯਹੋਵਾਹ ਨੇ ਦਾਸ ਮੂਸਾ ਨੇ ਤੁਹਾਨੂੰ ਯਰਦਨ ਦੇ ਪਾਰ ਦਿੱਤੀ ਸੀ ਜਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਭਰਾਵਾਂ ਨੂੰ ਸੁੱਖ ਦਿੱਤਾ ਹੈ ਜਿਵੇਂ ਉਸ ਉਹਨਾਂ ਨਾਲ ਬਚਨ ਕੀਤਾ ਸੀ। ਹੁਣ ਤੁਸੀਂ ਮੁੜ ਜਾਓ ਅਤੇ ਆਪਣੇ ਤੰਬੂਆਂ ਵਿੱਚ ਆਪਣੀ ਮਿਲਖ਼ ਦੇ ਦੇਸ ਨੂੰ ਜਿਹੜੀ ਯਹੋਵਾਹ ਦੇ ਦਾਸ ਮੂਸਾ ਨੇ ਤੁਹਾਨੂੰ ਯਰਦਨ ਦੇ ਪਾਰ ਦਿੱਤੀ ਸੀ ਜਾਓ।