Joshua 22:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਸ਼ੁਆ ਨੇ ਉਨ੍ਹਾਂ ਨੂੰ ਅਲਵਿਦਾ ਆਖੀ ਅਤੇ ਉਹ ਚੱਲੇ ਗਏ ਉਹ ਘਰ ਚੱਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਸ਼ੁਆ ਨੇ ਉਨ੍ਹਾਂ ਨੂੰ ਬਰਕਤ ਦਿੱਤੀ ਅਤੇ ਉਨ੍ਹਾਂ ਨੂੰ ਵਿਦਿਆ ਕੀਤਾ, ਫੇਰ ਓਹ ਆਪਣੇ ਤੰਬੂਆਂ ਨੂੰ ਤੁਰ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਸ਼ੁਆ ਨੇ ਉਹਨਾਂ ਨੂੰ ਬਰਕਤ ਦਿੱਤੀ ਅਤੇ ਉਹਨਾਂ ਨੂੰ ਵਿਦਿਆ ਕੀਤਾ, ਫਿਰ ਉਹ ਆਪਣੇ ਤੰਬੂਆਂ ਨੂੰ ਤੁਰ ਗਏ।