Joshua 22:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਬਾਸ਼ਾਨ ਦੀ ਧਰਤੀ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨੂੰ ਦਿੱਤੀ ਸੀ। ਯਹੋਸ਼ੁਆ ਨੇ ਯਰਦਨ ਨਦੀ ਦੇ ਪੱਛਮ ਵਾਲੇ ਪਾਸੇ ਦੀ ਧਰਤੀ ਮਨੱਸ਼ਹ ਦੇ ਪਰਿਵਾਰ-ਸਮੂਹ ਦੇ ਦੂਸਰੇ ਅੱਧ ਨੂੰ ਦੇ ਦਿੱਤੀ। ਯਹੋਸ਼ੁਆ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਉਨ੍ਹਾਂ ਨੂੰ ਘਰ ਭੇਜ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਮਨੱਸ਼ਹ ਦੇ ਅੱਧੇ ਗੋਤ ਨੂੰ ਮੂਸਾ ਨੇ ਬਾਸ਼ਾਨ ਵਿੱਚ ਮਿਲਖ ਦਿੱਤੀ ਅਤੇ ਉਸ ਦੇ ਦੂਜੇ ਅੱਧ ਨੂੰ ਯਹੋਸ਼ੁਆ ਨੇ ਉਸ ਦੇ ਭਰਾਵਾਂ ਦੇ ਨਾਲ ਯਰਦਨ ਪਾਰ ਲਹਿੰਦੀ ਵੱਲ ਮਿਲਖ ਦਿੱਤੀ ਤਾਂ ਫੇਰ ਜਦ ਯਹੋਸ਼ੁਆ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਤੰਬੂਆਂ ਨੂੰਘੱਲਿਆ ਤਾਂ ਉਨ੍ਹਾਂ ਨੂੰ ਬਰਕਤ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਨੱਸ਼ਹ ਦੇ ਅੱਧੇ ਗੋਤ ਨੂੰ ਮੂਸਾ ਨੇ ਬਾਸ਼ਾਨ ਵਿੱਚ ਮਿਲਖ਼ ਦਿੱਤੀ ਅਤੇ ਉਸ ਦੇ ਦੂਜੇ ਅੱਧ ਨੂੰ ਯਹੋਸ਼ੁਆ ਨੇ ਉਸ ਦੇ ਭਰਾਵਾਂ ਦੇ ਨਾਲ ਯਰਦਨ ਪਾਰ ਪੱਛਮ ਵੱਲ ਮਿਲਖ਼ ਦਿੱਤੀ ਤਾਂ ਫਿਰ ਜਦ ਯਹੋਸ਼ੁਆ ਨੇ ਉਹਨਾਂ ਨੂੰ ਉਹਨਾਂ ਦੇ ਤੰਬੂਆਂ ਨੂੰ ਭੇਜਿਆ ਤਾਂ ਉਹਨਾਂ ਨੂੰ ਬਰਕਤ ਦਿੱਤੀ।