Joshua 22:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਆਖਿਆ, “ਤੁਸੀਂ ਬਹੁਤ ਅਮੀਰ ਹੋ ਗਏ ਹੋ। ਤੁਹਾਡੇ ਕੋਲ ਬਹੁਤ ਸਾਰਾ ਪਸ਼ੂ, ਧਨ ਹੈ। ਤੁਹਾਡੇ ਕੋਲ ਸੋਨਾ ਅਤੇ ਚਾਂਦੀ ਅਤੇ ਕੀਮਤੀ ਗਹਿਣੇ ਹਨ। ਤੁਹਾਡੇ ਕੋਲ ਬਹੁਤ ਸਾਰੇ ਸੁੰਦਰ ਕੱਪੜੇ ਹਨ। ਤੁਸੀਂ ਆਪਣੇ ਦੁਸ਼ਮਣ ਪਾਸੋਂ ਬਹੁਤ ਚੀਜ਼ਾਂ ਹਾਸਿਲ ਕੀਤੀਆਂ ਹਨ। ਘਰ ਜਾਉ ਅਤੇ ਇਨ੍ਹਾਂ ਚੀਜ਼ਾਂ ਨੂੰ ਆਪਸ ਵਿੱਚ ਵੰਡ ਲਵੋ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਉਨ੍ਹਾਂ ਨੂੰ ਆਖਿਆ ਕਿ ਵੱਡੇ ਧਨ ਨਾਲ ਅਤੇ ਬਹੁਤ ਵੱਡੇ ਚੌਣੇ ਨਾਲ ਅਤੇ ਚਾਂਦੀ, ਸੋਨੇ, ਪਿੱਤਲ, ਲੋਹੇ ਅਤੇ ਬਸਤਰਾਂਦੇ ਵੱਡੇ ਢੇਰ ਨਾਲ ਆਪਣੇ ਤੰਬੂਆਂ ਨੂੰ ਮੁੜ ਜਾਓ ਅਤੇ ਆਪਣੇ ਵੈਰੀਆਂ ਦੀ ਲੁੱਟ ਨੂੰ ਆਪਣੇ ਭਰਾਵਾਂ ਨਾਲ ਵੰਡ ਲਓ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਉਹਨਾਂ ਨੂੰ ਆਖਿਆ ਕਿ ਵੱਡੇ ਧਨ ਨਾਲ ਅਤੇ ਬਹੁਤ ਵੱਡੇ ਚੌਣੇ ਨਾਲ ਅਤੇ ਚਾਂਦੀ, ਸੋਨੇ, ਪਿੱਤਲ, ਲੋਹੇ ਅਤੇ ਬਸਤਰਾਂ ਦੇ ਵੱਡੇ ਢੇਰ ਨਾਲ ਆਪਣੇ ਤੰਬੂਆਂ ਨੂੰ ਮੁੜ ਜਾਓ ਅਤੇ ਆਪਣੇ ਵੈਰੀਆਂ ਦੀ ਲੁੱਟ ਨੂੰ ਆਪਣੇ ਭਰਾਵਾਂ ਨਾਲ ਵੰਡ ਲਓ।