Joshua 22:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਰਊਬੇਨ, ਗਾਦ ਅਤੇ ਮਨੱਸ਼ਹ ਦੇ ਪਰਿਵਾਰ-ਸਮੂਹ ਇਸਰਾਏਲ ਦੇ ਹੋਰਨਾ ਪਰਿਵਾਰ-ਸਮੁਹਾਂ ਨੂੰ ਛੱਡ ਗਏ। ਉਹ ਕਨਾਨ ਵਿੱਚ ਸ਼ੀਲੋਹ ਵਿਖੇ ਸਨ। ਉਨ੍ਹਾਂ ਨੇ ਉਹ ਥਾਂ ਛੱਡ ਦਿੱਤੀ ਅਤੇ ਗਿਲਆਦ ਨੂੰ ਵਾਪਸ ਚੱਲੇ ਗਏ। ਉਹ ਆਪਣੀ ਧਰਤੀ ਉੱਤੇ ਆਪਣੇ ਘਰ ਚੱਲੇ ਗਏ-ਜਿਹੜੀ ਧਰਤੀ ਉਨ੍ਹਾਂ ਨੂੰ ਮੂਸਾ ਨੇ ਦਿੱਤੀ ਸੀ। ਯਹੋਵਾਹ ਨੇ ਮੂਸਾ ਨੂੰ ਇਹ ਧਰਤੀ ਉਨ੍ਹਾਂ ਨੂੰ ਦੇਣ ਦਾ ਆਦੇਸ਼ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਰਊਬੇਨੀ, ਗਾਦੀ ਅਤੇ ਮਨੱਸ਼ਹ ਦਾ ਅੱਧਾ ਗੋਤ ਇਸਰਾਏਲੀਆਂ ਦੇ ਵਿੱਚੋਂ ਸ਼ੀਲੋਹ ਤੋਂ ਮੁੜ ਤੁਰਿਆ ਜਿਹੜਾ ਕਨਾਨ ਦੇਸ਼ ਵਿੱਚ ਹੈ ਭਈ ਓਹ ਗਿਲਆਦ ਦੇ ਦੇਸ ਨੂੰ ਆਪਣੀ ਜਾਗੀਰ ਵਿੱਚ ਜਾਣ ਜਿੱਥੇ ਉਨ੍ਹਾਂ ਨੂੰ ਮੂਸਾ ਦੇ ਰਾਹੀਂ ਯਹੋਵਾਹ ਦੇ ਹੁਕਮ ਅਨੁਸਾਰ ਕਬਜ਼ਾ ਦਿੱਤਾ ਗਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਊਬੇਨੀ, ਗਾਦੀ ਅਤੇ ਮਨੱਸ਼ਹ ਦਾ ਅੱਧਾ ਗੋਤ ਇਸਰਾਏਲੀਆਂ ਦੇ ਵਿੱਚੋਂ ਸ਼ੀਲੋਹ ਤੋਂ ਮੁੜ ਤੁਰਿਆ ਜਿਹੜਾ ਕਨਾਨ ਦੇਸ ਵਿੱਚ ਹੈ ਕਿ ਉਹ ਗਿਲਆਦ ਦੇ ਦੇਸ ਨੂੰ ਆਪਣੀ ਜਗੀਰ ਵਿੱਚ ਜਾਣ ਜਿੱਥੇ ਉਹਨਾਂ ਨੂੰ ਮੂਸਾ ਦੇ ਰਾਹੀਂ ਯਹੋਵਾਹ ਦੇ ਹੁਕਮ ਅਨੁਸਾਰ ਕਬਜ਼ਾ ਦਿੱਤਾ ਗਿਆ ਸੀ।