Joshua 23:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਇਸਰਾਏਲ ਨੂੰ ਉਨ੍ਹਾਂ ਦੇ ਆਲੇ-ਦੁਆਲੇ ਦੇ ਦੁਸ਼ਮਣਾਂ ਤੋਂ ਸ਼ਾਂਤੀ ਪ੍ਰਦਾਨ ਕੀਤੀ। ਯਹੋਵਾਹ ਨੇ ਇਸਰਾਏਲ ਨੂੰ ਸੁਰੱਖਿਅਤ ਬਣਾਇਆ। ਬਹੁਤ ਵਰ੍ਹੇ ਗੁਜ਼ਰ ਗਏ, ਅਤੇ ਯਹੋਸ਼ੁਆ ਬਹੁਤ ਬਿਰਧ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਇਆ ਜਦ ਯਹੋਵਾਹ ਨੇ ਢੇਰ ਸਾਰੇ ਦਿਨਾਂ ਦੇ ਪਿੱਛੋਂ ਇਸਰਾਏਲ ਨੂੰ ਉਨ੍ਹਾਂ ਦੇ ਆਲੇ ਦੁਆਲੇ ਦੇ ਵੈਰੀਆਂ ਤੋਂ ਸੁਖ ਦਿੱਤਾ ਅਤੇ ਯਹੋਸ਼ੁਆ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਹੋਇਆ ਜਦ ਯਹੋਵਾਹ ਨੇ ਬਹੁਤੇ ਦਿਨਾਂ ਦੇ ਪਿੱਛੋਂ ਇਸਰਾਏਲ ਨੂੰ ਉਹਨਾਂ ਦੇ ਆਲੇ-ਦੁਆਲੇ ਦੇ ਵੈਰੀਆਂ ਤੋਂ ਸੁੱਖ ਦਿੱਤਾ ਅਤੇ ਯਹੋਸ਼ੁਆ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ।