Joshua 23:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੀ ਸਹਾਇਤਾ ਨਾਲ ਇਸਰਾਏਲ ਦਾ ਇੱਕ ਆਦਮੀ ਦੁਸ਼ਮਣ ਦੇ 1,000 ਆਦਮੀਆਂ ਨੂੰ ਹਰਾ ਸੱਕਦਾ ਸੀ। ਕਿਉਂਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਲਈ ਲੜਦਾ ਹੈ। ਯਹੋਵਾਹ ਨੇ ਅਜਿਹਾ ਕਰਨ ਦਾ ਇਕਰਾਰ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੇ ਵਿੱਚੋਂ ਇੱਕ ਮਨੁੱਖ ਹਜ਼ਾਰ ਨੂੰ ਨਠਾ ਦੇਵੇਗਾ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਤੁਹਾਡੇ ਲਈ ਲੜਦਾ ਹੈ ਜਿਵੇਂ ਉਸ ਤੁਹਾਡੇ ਨਾਲ ਬਚਨ ਕੀਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੇ ਵਿੱਚੋਂ ਇੱਕ ਮਨੁੱਖ ਹਜ਼ਾਰ ਨੂੰ ਭਜਾਵੇਗਾ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਤੁਹਾਡੇ ਲਈ ਲੜਦਾ ਹੈ ਜਿਵੇਂ ਉਸ ਤੁਹਾਡੇ ਨਾਲ ਬਚਨ ਕੀਤਾ ਸੀ।