Joshua 23:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਤੁਹਾਨੂੰ ਚਾਹੀਦਾ ਹੈ ਕਿ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਪਿਆਰ ਕਰਦੇ ਰਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਆਪਣੀਆਂ ਜਾਨਾਂ ਲਈ ਬਹੁਤ ਸੁਚੇਤ ਰਹੋ। ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪਿਆਰ ਕਰੋ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਆਪਣੀਆਂ ਜਾਨਾਂ ਲਈ ਬਹੁਤ ਸੁਚੇਤ ਰਹੋ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪਿਆਰ ਕਰੋ।