Joshua 23:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਵਾਹ ਤੁਹਾਡਾ ਪਰਮੇਸ਼ੁਰ ਉੱਥੇ ਰਹਿਣ ਵਾਲੇ ਬੰਦਿਆਂ ਨੂੰ ਉਹ ਥਾਂ ਛੱਡਣ ਲਈ ਮਜ਼ਬੂਰ ਕਰ ਦੇਵੇਗਾ। ਤੁਸੀਂ ਉਹ ਧਰਤੀ ਹਾਸਿਲ ਕਰ ਲਵੋਂਗੇ। ਯਹੋਵਾਹ ਉੱਥੇ ਰਹਿਣ ਵਾਲਿਆਂ ਨੂੰ ਜਾਣ ਲਈ ਮਜ਼ਬੂਰ ਕਰ ਦੇਵੇਗਾ। ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਲਈ ਅਜਿਹਾ ਕਰਨ ਦਾ ਇਕਰਾਰ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਓਹਨਾਂ ਨੂੰ ਤੁਹਾਡੇ ਅੱਗੋਂ ਧੱਕ ਦੇਵੇਗਾ ਅਤੇ ਓਹਨਾਂ ਨੂੰ ਤੁਹਾਡੇ ਅੱਗੋਂ ਕੱਢ ਦੇਵੇਗਾ ਤਾਂ ਤੁਸੀਂ ਓਹਨਾਂ ਦੇ ਦੇਸ ਉੱਤੇ ਕਬਜ਼ਾ ਕਰ ਲਓਗੇ ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਨਾਲ ਬਚਨ ਕੀਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਉਹਨਾਂ ਨੂੰ ਤੁਹਾਡੇ ਅੱਗੋਂ ਕੱਢ ਦੇਵੇਗਾ ਤਦ ਤੁਸੀਂ ਉਹਨਾਂ ਦੇ ਦੇਸ ਉੱਤੇ ਕਬਜ਼ਾ ਕਰ ਲਓਗੇ ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਨਾਲ ਬਚਨ ਕੀਤਾ ਸੀ।