Joshua 24:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ, ਯਹੋਵਾਹ ਨੇ, ਬਿਲਆਮ ਦੀ ਗੱਲ ਸੁਣਨ ਤੋਂ ਇਨਕਾਰ ਕਰ ਦਿੱਤਾ। ਇਸ ਲਈ ਬਿਲਆਮ ਨੇ ਤੁਹਾਨੂੰ ਅਸੀਸ ਦਿੱਤੀ ਉਸ ਨੇ ਕਈ ਵਾਰੀ ਤੁਹਾਨੂੰ ਅਸੀਸ ਦਿੱਤੀ। ਮੈਂ ਤੁਹਾਨੂੰ ਬਚਾਇਆ ਅਤੇ ਮੁਸੀਬਤ ਵਿੱਚੋਂ ਬਾਹਰ ਕੱਢਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਬਿਲਆਮ ਦੀ ਸੁਣਨੀ ਨਾ ਚਾਹੀ ਤਾਂ ਉਸ ਨੇ ਤੁਹਾਨੂੰ ਬਰਕਤ ਦਿੱਤੀ ਸੋ ਮੈਂ ਤੁਹਾਨੂੰ ਉਸ ਦੇ ਹੱਥੋਂ ਛੁਡਾ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਬਿਲਆਮ ਦੀ ਸੁਣਨੀ ਨਾ ਚਾਹੀ ਤਾਂ ਉਸ ਨੇ ਤੁਹਾਨੂੰ ਬਰਕਤ ਦਿੱਤੀ ਸੋ ਮੈਂ ਤੁਹਾਨੂੰ ਉਸ ਦੇ ਹੱਥੋਂ ਛੁਡਾ ਲਿਆ।