Joshua 24:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“‘ਫ਼ੇਰ ਤੁਸੀਂ ਯਰਦਨ ਨਦੀ ਪਾਰ ਕਰਕੇ ਯਰੀਹੋ ਸ਼ਹਿਰ ਨੂੰ ਚੱਲੇ ਗਏ ਯਰੀਹੋ ਦੇ ਲੋਕਾਂ ਨੇ ਤੁਹਾਡੇ ਵਿਰੁੱਧ ਲੜਾਈ ਕੀਤੀ। ਅਮੋਰੀ, ਫ਼ਰਿੱਜ਼ੀ, ਕਨਾਨੀ, ਹਿੱਤੀ, ਗਿਰਗਾਸੀ, ਹਿੱਵੀ ਅਤੇ ਯਬੂਸੀ ਲੋਕ ਵੀ ਤੁਹਾਡੇ ਨਾਲ ਲੜੇ। ਪਰ ਮੈਂ ਤੁਹਾਨੂੰ ਇਜਾਜ਼ਤ ਦਿੱਤੀ ਕਿ ਉਨ੍ਹਾਂ ਸਾਰਿਆਂ ਨੂੰ ਹਰਾ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੁਸੀਂ ਯਰਦਨ ਦੇ ਪਾਰ ਜਾ ਕੇ ਯਰੀਹੋ ਕੋਲ ਆਏ ਅਤੇ ਯਰੀਹੋ ਦੇ ਵਾਸੀ ਅਰਥਾਤ ਅਮੋਰੀ, ਫ਼ਰਿੱਜ਼ੀ, ਕਨਾਨੀ, ਹਿੱਤੀ, ਗਿਰਗਾਸੀ, ਹਿੱਵੀ ਅਤੇ ਯਬੂਸੀ ਤੁਹਾਡੇ ਨਾਲ ਲੜੇ ਪਰ ਮੈਂ ਓਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤੁਸੀਂ ਯਰਦਨ ਦੇ ਪਾਰ ਜਾ ਕੇ ਯਰੀਹੋ ਕੋਲ ਆਏ ਅਤੇ ਯਰੀਹੋ ਦੇ ਵਾਸੀ ਅਰਥਾਤ ਅਮੋਰੀ, ਫ਼ਰਿੱਜ਼ੀ, ਕਨਾਨੀ, ਹਿੱਤੀ, ਗਿਰਗਾਸ਼ੀ, ਹਿੱਵੀ ਅਤੇ ਯਬੂਸੀ ਤੁਹਾਡੇ ਨਾਲ ਲੜੇ ਪਰ ਮੈਂ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ।