Joshua 24:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੁਹਾਡੀ ਫ਼ੌਜ ਅੱਗੇ ਜਾ ਰਹੀ ਸੀ ਮੈਂ ਉਨ੍ਹਾਂ ਦੇ ਅੱਗੇ-ਅੱਗੇ ਹਾਰਨੇਟ (ਭ੍ਰਿੰਡਾਂ) ਨੂੰ ਭੇਜਿਆ। ਭ੍ਰਿੰਡਾਂ ਨੇ ਲੋਕਾਂ ਨੂੰ ਭਜਾ ਦਿੱਤਾ। ਇਸ ਲਈ ਤੁਸੀਂ ਆਪਣੀਆਂ ਤਲਵਾਰਾਂ ਅਤੇ ਤੀਰ ਕਮਾਨਾ ਦੀ ਵਰਤੋਂ ਕਰਨ ਤੋਂ ਬਗੈਰ ਹੀ ਧਰਤੀ ਉੱਤੇ ਕਬਜ਼ਾ ਕਰ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਤੁਹਾਡੇ ਅੱਗੇ ਡੇਹਮੂ ਘੱਲਿਆ ਅਤੇ ਉਸ ਨੇ ਅਮੋਰੀਆਂ ਦੇ ਦੋਹਾਂ ਰਾਜਿਆਂ ਨੂੰ ਤੁਹਾਡੇ ਅੱਗੋਂ ਕੱਢ ਦਿੱਤਾ, ਨਾ ਤੁਹਾਡੀ ਤੇਗ ਨਾਲ, ਨਾ ਤੁਹਾਡੇ ਧਣੁਖ ਨਾਲ ਏਹ ਹੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਤੁਹਾਡੇ ਅੱਗੇ ਬਿਮਾਰੀ ਨੂੰ ਭੇਜਿਆ ਅਤੇ ਉਸ ਨੇ ਅਮੋਰੀਆਂ ਦੇ ਦੋਹਾਂ ਰਾਜਿਆਂ ਨੂੰ ਤੁਹਾਡੇ ਅੱਗੋਂ ਕੱਢ ਦਿੱਤਾ, ਨਾ ਤੁਹਾਡੀ ਤਲਵਾਰ, ਨਾ ਤੁਹਾਡੇ ਧਣੁੱਖ ਨਾਲ ਇਹ ਹੋਇਆ।