Joshua 24:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਜਾਣਦੇ ਹਾਂ ਕਿ ਇਹ ਯਹੋਵਾਹ ਪਰਮੇਸ਼ੁਰ ਹੀ ਸੀ ਜਿਸਨੇ ਸਾਡੇ ਲੋਕਾਂ ਨੂੰ ਮਿਸਰ ਵਿੱਚੋਂ ਬਾਹਰ ਲਿਆਂਦਾ ਸੀ। ਅਸੀਂ ਉਸ ਧਰਤੀ ਉੱਤੇ ਗੁਲਾਮ ਸਾਂ। ਪਰ ਯਹੋਵਾਹ ਨੇ ਉੱਥੇ ਸਾਡੇ ਲਈ ਮਹਾਨ ਗੱਲਾਂ ਕੀਤੀਆਂ। ਉਹ ਸਾਨੂੰ ਉਸ ਧਰਤੀ ਤੋਂ ਬਾਹਰ ਲੈ ਆਇਆ ਅਤੇ ਜਦੋਂ ਹੋਰਨਾਂ ਧਰਤੀਆਂ ਵਿੱਚੋਂ ਲੰਘ ਰਹੇ ਸਾਂ ਉਸ ਨੇ ਸਾਡੀ ਰੱਖਿਆ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਹੀ ਸਾਨੂੰ ਅਤੇ ਸਾਡੇ ਪਿਉ ਦਾਦਿਆਂ ਨੂੰ ਮਿਸਰ ਦੇਸ ਤੋਂ ਗੁਲਾਮੀ ਦੇ ਘਰੋਂ ਉਤਾਹਾਂ ਲੈ ਆਇਆ ਅਤੇ ਸਾਡੇ ਵੇਖਦਿਆਂ ਏਹ ਵੱਡੇ ਨਿਸ਼ਾਨ ਵਿਖਾਏ ਅਤੇ ਉਸ ਸਾਰੇ ਰਾਹ ਵਿੱਚ ਜਿੱਥੋਂ ਦੀ ਅਸੀਂ ਲੰਘੇ ਅਤੇ ਸਾਰੇ ਲੋਕਾਂ ਵਿੱਚ ਜਿਨ੍ਹਾਂ ਦੇ ਵਿੱਚ ਦੀ ਅਸੀਂ ਆਏ ਸਾਨੂੰ ਬਚਾ ਕੇ ਰੱਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਹੀ ਸਾਨੂੰ ਅਤੇ ਸਾਡੇ ਪੁਰਖਿਆਂ ਨੂੰ ਮਿਸਰ ਦੇਸ ਤੋਂ ਗ਼ੁਲਾਮੀ ਦੇ ਘਰੋਂ ਬਾਹਰ ਲੈ ਆਇਆ ਅਤੇ ਸਾਡੇ ਵੇਖਦਿਆਂ ਇਹ ਵੱਡੇ ਨਿਸ਼ਾਨ ਵਿਖਾਏ ਅਤੇ ਉਸ ਸਾਰੇ ਰਾਹ ਵਿੱਚ ਜਿੱਥੋਂ ਦੀ ਅਸੀਂ ਲੰਘੇ ਅਤੇ ਸਾਰੇ ਲੋਕਾਂ ਵਿੱਚ ਜਿਨ੍ਹਾਂ ਦੇ ਵਿੱਚ ਦੀ ਅਸੀਂ ਆਏ ਸਾਨੂੰ ਬਚਾ ਕੇ ਰੱਖਿਆ।