Joshua 24:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਇਨ੍ਹਾਂ ਧਰਤੀ ਵਿੱਚ ਰਹਿਣ ਵਾਲੇ ਲੋਕਾਂ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕੀਤੀ। ਯਹੋਵਾਹ ਨੇ ਅਮੋਰੀ ਲੋਕਾਂ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕੀਤੀ ਜਿਹੜੇ ਇਸ ਧਰਤੀ ਉੱਤੇ ਰਹਿੰਦੇ ਸਨ ਜਿੱਥੇ ਅਸੀਂ ਹੁਣ ਹਾਂ। ਇਸ ਲਈ ਅਸੀਂ ਯਹੋਵਾਹ ਦੀ ਸੇਵਾ ਕਰਦੇ ਰਹਾਂਗੇ। ਕਿਉਂਕਿ ਉਹ ਸਾਡਾ ਪਰਮੇਸ਼ੁਰ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਵਾਹ ਨੇ ਸਾਰੇ ਲੋਕਾਂ ਨੂੰ ਖਾਸ ਕਰਕੇ ਅਮੋਰੀਆਂ ਨੂੰ ਜਿਹੜੇ ਉਸ ਦੇਸ ਵਿੱਚ ਵੱਸਦੇ ਸਨ ਸਾਡੇ ਅੱਗੋਂ ਕੱਢ ਦਿੱਤਾ। ਅਸੀਂ ਤਾਂ ਯਹੋਵਾਹ ਹੀ ਦੀ ਉਪਾਸਨਾ ਕਰਾਂਗੇ ਕਿਉਂ ਜੋ ਉਹ ਸਾਡਾ ਪਰਮੇਸ਼ੁਰ ਹੈ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਵਾਹ ਨੇ ਸਾਰੇ ਲੋਕਾਂ ਨੂੰ ਖ਼ਾਸ ਕਰਕੇ ਅਮੋਰੀਆਂ ਨੂੰ ਜਿਹੜੇ ਉਸ ਦੇਸ ਵਿੱਚ ਵੱਸਦੇ ਸਨ ਸਾਡੇ ਅੱਗੋਂ ਕੱਢ ਦਿੱਤਾ। ਅਸੀਂ ਤਾਂ ਯਹੋਵਾਹ ਹੀ ਦੀ ਉਪਾਸਨਾ ਕਰਾਂਗੇ ਕਿਉਂ ਜੋ ਉਹ ਸਾਡਾ ਪਰਮੇਸ਼ੁਰ ਹੈ!।