Joshua 24:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਸ਼ੁਆ ਨੇ ਆਖਿਆ, “ਇਹ ਸੱਚ ਨਹੀਂ ਹੈ। ਤੁਸੀਂ ਯਹੋਵਾਹ ਦੀ ਸੇਵਾ ਕਰਦੇ ਰਹਿਣ ਦੇ ਯੋਗ ਨਹੀਂ ਹੋਵੋਂਗੇ। ਯਹੋਵਾਹ ਪਰਮੇਸ਼ੁਰ ਪਵਿੱਤਰ ਹੈ ਅਤੇ ਪਰਮੇਸ਼ੁਰ ਆਪਣੇ ਬੰਦਿਆਂ ਨੂੰ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਦਿਆਂ ਦੇਖਕੇ ਨਫ਼ਰਤ ਕਰਦਾ ਹੈ। ਪਰਮੇਸ਼ੁਰ ਤੁਹਾਨੂੰ ਕਦੇ ਮਾਫ਼ ਨਹੀਂ ਕਰੇਗਾ ਜੇ ਤੁਸੀਂ ਇਸ ਤਰ੍ਹਾਂ ਉਸ ਦੇ ਵਿਰੁੱਧ ਹੋ ਜਾਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਹੋਸ਼ੁਆ ਨੇ ਪਰਜਾ ਨੂੰ ਆਖਿਆ, ਤੁਸੀਂ ਯਹੋਵਾਹ ਦੀ ਉਪਾਸਨਾ ਨਹੀਂ ਕਰ ਸੱਕਦੇ ਕਿਉਂ ਜੋ ਉਹ ਪਵਿੱਤਰ ਪਰਮੇਸ਼ੁਰ ਹੈ ਅਤੇ ਉਹ ਅਣਖੀ ਪਰਮੇਸ਼ੁਰ ਵੀ ਹੈ। ਉਹ ਤੁਹਾਡੀਆਂ ਉਲੰਘਣਾਂ ਅਤੇ ਪਾਪਾਂ ਨੂੰ ਨਹੀਂ ਮਾਫ਼ ਕਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਸ਼ੁਆ ਨੇ ਪਰਜਾ ਨੂੰ ਆਖਿਆ, ਤੁਸੀਂ ਯਹੋਵਾਹ ਦੀ ਉਪਾਸਨਾ ਨਹੀਂ ਕਰ ਸਕਦੇ ਕਿਉਂ ਜੋ ਉਹ ਪਵਿੱਤਰ ਪਰਮੇਸ਼ੁਰ ਹੈ ਅਤੇ ਉਹ ਅਣਖੀ ਪਰਮੇਸ਼ੁਰ ਵੀ ਹੈ। ਉਹ ਤੁਹਾਡੀ ਉਲੰਘਣਾਂ ਅਤੇ ਪਾਪਾਂ ਨੂੰ ਨਹੀਂ ਮਾਫ਼ ਕਰੇਗਾ।