Joshua 24:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਸ਼ੁਆ ਨੇ ਸਾਰੇ ਲੋਕਾਂ ਨਾਲ ਗੱਲ ਕੀਤੀ ਅਤੇ ਆਖਿਆ, “ਮੈਂ ਤੁਹਾਨੂੰ ਉਹੋ ਕੁਝ ਦੱਸ ਰਿਹਾ ਹਾਂ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਤੁਹਾਨੂੰ ਆਖਦਾ ਹੈ: ‘ਬਹੁਤ ਸਮਾਂ ਪਹਿਲਾਂ, ਤੁਹਾਡੇ ਪੁਰਖੇ ਤਾਰਹ, ਅਬਰਾਹਾਮ ਅਤੇ ਨਾਹੋਰ ਦੇ ਪਿਤਾ ਸਮੇਤ ਫ਼ਰਾਤ ਨਦੀ ਦੇ ਪਰਲੇ ਕੰਢੇ ਰਹਿੰਦੇ ਸਨ। ਉਨ੍ਹਾਂ ਨੇ ਹੋਰਨਾ ਦੇਵਤਿਆਂ ਦੀ ਉਪਾਸਨਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਸ਼ੁਆ ਨੇ ਸਾਰੀ ਪਰਜਾ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ ਕਿ ਅਗਲਿਆਂ ਸਮਿਆਂ ਵਿੱਚ ਤੁਹਾਡੇ ਪਿਉ ਦਾਦੇ ਦਰਿਆ ਦੇ ਪਾਰ ਵੱਸਦੇ ਸਨ ਖਾਸ ਕਰਕੇ ਤਰਹ, ਅਬਰਾਹਾਮ ਅਤੇ ਨਾਹੋਰ ਦਾ ਪਿਤਾ ਅਤੇ ਓਹ ਦੂਜੇ ਦੇਵਤਿਆਂ ਦੀ ਉਪਾਸਨਾ ਕਰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਸ਼ੁਆ ਨੇ ਸਾਰੀ ਪਰਜਾ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ ਕਿ ਪਹਿਲਿਆਂ ਸਮਿਆਂ ਵਿੱਚ ਤੁਹਾਡੇ ਪਿਉ-ਦਾਦੇ ਦਰਿਆ ਦੇ ਪਾਰ ਵੱਸਦੇ ਸਨ ਖ਼ਾਸ ਕਰਕੇ ਤਾਰਹ, ਅਬਰਾਹਾਮ ਅਤੇ ਨਾਹੋਰ ਦਾ ਪਿਤਾ ਅਤੇ ਉਹ ਦੂਜੇ ਦੇਵਤਿਆਂ ਦੀ ਉਪਾਸਨਾ ਕਰਦੇ ਸਨ।