Joshua 24:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਸ਼ੁਆ ਨੇ ਆਖਿਆ, “ਆਪਣੇ ਵੱਲ ਆਲੇ-ਦੁਆਲੇ ਅਤੇ ਇੱਥੇ ਆਪਣੇ ਨਾਲ ਦੇ ਲੋਕਾਂ ਵੱਲ ਵੇਖੋ। ਕੀ ਤੁਸੀਂ ਸਾਰੇ ਜਾਣਦੇ ਹੋ ਅਤੇ ਮੰਨਦੇ ਹੋ ਕਿ ਤੁਸੀਂ ਯਹੋਵਾਹ ਦੀ ਸੇਵਾ ਕਰਨ ਦੀ ਚੋਣ ਕੀਤੀ ਹੈ! ਕੀ ਤੁਸੀਂ ਇਸ ਗੱਲ ਦੇ ਗਵਾਹ ਹੋ?” ਲੋਕਾਂ ਨੇ ਉੱਤਰ ਦਿੱਤਾ ਹਾਂ ਇਹ ਸੱਚ ਹੈ ਅਸੀਂ ਸਾਰੇ ਇਹ ਦੇਖਦੇ ਹਾਂ ਕਿ ਅਸੀਂ ਯਹੋਵਾਹ ਦੀ ਸੇਵਾ ਕਰਨ ਦੀ ਚੋਣ ਕੀਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਹੋਸ਼ੁਆ ਨੇ ਪਰਜਾ ਨੂੰ ਆਖਿਆ, ਤੁਸੀਂ ਆਪ ਆਪਣੇ ਲਈ ਗਵਾਹ ਬਣਦੇ ਹੋ ਕਿ ਤੁਸਾਂ ਯਹੋਵਾਹ ਨੂੰ ਆਪਣੇ ਲਈ ਚੁਣਿਆ ਭਈ ਉਸ ਦੀ ਉਪਾਸਨਾ ਕਰੋਗੋ ਤਾਂ ਪਰਜਾ ਨੇ ਆਖਿਆ, ਅਸੀਂ ਗਵਾਹ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯਹੋਸ਼ੁਆ ਨੇ ਪਰਜਾ ਨੂੰ ਆਖਿਆ, ਤੁਸੀਂ ਆਪ ਆਪਣੇ ਲਈ ਗਵਾਹ ਬਣਦੇ ਹੋ ਕਿ ਤੁਸੀਂ ਯਹੋਵਾਹ ਨੂੰ ਆਪਣੇ ਲਈ ਚੁਣਿਆ ਕਿ ਉਸ ਦੀ ਉਪਾਸਨਾ ਕਰੋਗੇ ਤਾਂ ਪਰਜਾ ਨੇ ਆਖਿਆ, ਅਸੀਂ ਗਵਾਹ ਹਾਂ।