Joshua 24:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਸ਼ੁਆ ਨੇ ਆਖਿਆ, “ਇਸ ਲਈ ਉਨ੍ਹਾਂ ਝੂਠੇ ਦੇਵਤਿਆਂ ਨੂੰ ਪਰਾਂਹ ਸੁੱਟ ਦਿਉ ਜਿਹੜੇ ਤੁਹਾਡੇ ਕੋਲ ਹਨ। ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੂੰ ਆਪਣੇ ਪੂਰੇ ਦਿਲ ਨਾਲ ਪਿਆਰ ਕਰੋ।”
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਓਹਨਾਂ ਓਪਰੇ ਦੇਵਤਿਆਂ ਨੂੰ ਜਿਹੜੇ ਤੁਹਾਡੇ ਵਿੱਚ ਹਨ ਕੱਢ ਦਿਓ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨਾਲ ਆਪਣਾ ਮਨ ਲਾ ਲਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਉਹਨਾਂ ਓਪਰੇ ਦੇਵਤਿਆਂ ਨੂੰ ਜਿਹੜੇ ਤੁਹਾਡੇ ਵਿੱਚ ਹਨ ਕੱਢ ਦਿਓ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨਾਲ ਆਪਣਾ ਮਨ ਲਾ ਲਓ।